Dec 02 2024 8 mins
ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚੇ ਨੇ ਐਮ ਐਸ ਪੀ ਦੀ ਕਨੂੰਨੀ ਗਰੰਟੀ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੋਰਨਾਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦੀ ਤਿਆਰੀ ਕਰ ਲਈ ਹੈ। ਕਿਸਾਨਾਂ ਦੇ ਜਥੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਨੂੰ ਪੈਦਲ ਹੀ ਕੂਚ ਕਰਨਗੇ। ਕਿਸਾਨ ਜਥੇਬੰਦੀਆਂ ਨੇ ਚਾਰ ਪੜਾਵਾਂ ਵਿਚ ਦਿੱਲੀ ਕੂਚ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਨਾਲ ਜੁੜੀਆਂ ਹੋਰ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
![](https://feedpress.me/link/17602/16908206.gif)