ਆਸਟ੍ਰੇਲੀਆ ਦੀ ਮੈਡੀਕਲ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਮਾਨਸਿਕ ਸਿਹਤ ਸੰਭਾਲ ਪ੍ਰਣਾਲੀ ਭਾਈਚਾਰੇ ਦੇ ਸਭ ਤੋਂ ਕਮਜ਼ੋਰ ਲੋਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਐਸੋਸੀਏਸ਼ਨ ਮਾਨਸਿਕ ਸਿਹਤ ਵਿੱਚ ਨਿਵੇਸ਼ ਕਰਨ ਅਤੇ ਕਰਮਚਾਰੀਆਂ ਦੀ ਗੰਭੀਰ ਘਾਟ ਨੂੰ ਪੂਰਾ ਕਰਨ ਲਈ ਸਾਰੀਆਂ ਸਰਕਾਰਾਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕਰ ਰਹੀ ਹੈ। ਇਸ ਖਬਰ ਨੂੰ ਅਤੇ ਅੱਜ ਦੀਆਂ ਹੋਰ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ......