ਕਾਮੇਡੀਅਨ ਕਪਿਲ ਸ਼ਰਮਾ, ਰਾਜਪਾਲ ਯਾਦਵ, ਸੁਗੰਧਾ ਮਿਸ਼ਰਾ ਅਤੇ ਕੋਰੀਓਗ੍ਰਾਫਰ ਰੈਮੋ ਡਿਸੂਜ਼ਾ ਨੂੰ ਪਾਕਿਸਤਾਨ ਤੋਂ ਈ-ਮੇਲ ਜ਼ਰੀਏ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਭੇਜਣ ਵਾਲੇ ਨੇ ਲਿਖਿਆ ਹੈ 'ਕਿ ਅਸੀਂ ਤੁਹਾਡੀ ਐਕਟੀਵਿਟੀ 'ਤੇ ਨਜ਼ਰ ਬਣਾਏ ਹੋਏ ਹਾਂ ਤੇ ਇਸ ਧਮਕੀ ਨੂੰ ਗੰਭੀਰਤਾ ਨਾਲ ਲੈਣਾ'। ਇਸ ਖ਼ਬਰ ਦਾ ਪੂਰਾ ਵੇਰਵਾ ਅਤੇ ਹੋਰ ਬਾਲੀਵੁੱਡ ਖ਼ਬਰਾਂ ਜਾਨਣ ਲਈ ਸੁਣੋ ਇਸ ਹਫਤੇ ਦੀ ਬਾਲੀਵੁੱਡ ਗੱਪਸ਼ੱਪ।