ਖ਼ਬਰਨਾਮਾ: ਡਾਕਟਰਾਂ ਦੀ ਨੁਮਾਇੰਦਗੀ ਕਰਨ ਵਾਲੇ ਸਮੂਹ ਵੱਲੋਂ ਮੈਡੀਕੇਅਰ ਪ੍ਰਣਾਲੀ ਵਿੱਚ ਸੁਧਾਰ ਦੀ ਮੰਗ


Episode Artwork
1.0x
0% played 00:00 00:00
Feb 02 2025 3 mins  
ਆਸਟਰੇਲੀਆ ਵਿੱਚ ਡਾਕਟਰਾਂ ਦੀ ਨੁਮਾਇੰਦਗੀ ਕਰਨ ਵਾਲਾ ਸਮੂਹ, ਮੈਡੀਕੇਅਰ ਪ੍ਰਣਾਲੀ ਵਿੱਚ ਸੁਧਾਰ ਦੀ ਮੰਗ ਕਰ ਰਿਹਾ ਹੈ।ਆਸਟ੍ਰੇਲੀਅਨ ਮੈਡੀਕਲ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਆਬਾਦੀ ਦੀਆਂ ਬਦਲਦੀਆਂ ਸਿਹਤ ਜ਼ਰੂਰਤਾਂ ਨੂੰ ਪੂਰਾ ਕਰਨ ਲਈ 1984 ਵਿੱਚ ਇਸਦੀ ਸ਼ੁਰੂਆਤ ਤੋਂ ਬਾਅਦ ਇਸਨੂੰ ਅੱਪਡੇਟ ਨਹੀਂ ਕੀਤਾ ਗਿਆ ।